ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫਤਾਰੀ ਦੇਣ ਤੋਂ ਪਹਿਲਾਂ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਵਿੱਚ ਦੀ ਤਸਵੀਰ ਸਾਹਮਣੇ ਆਈ ਹੈ | ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਮੋਗਾ ਦੇ ਰੋਡੇ ਵਿੱਚ ਪੁਲਿਸ ਕੋਲ ਗ੍ਰਿਫਤਾਰੀ ਦੇ ਦਿੱਤੀ ਹੈ | ਇਸ ਤੋਂ ਪਹਿਲਾਂ ਪਿੰਡ ਰੋਡੇ ਦੇ ਗੁਰਦੁਆਰਾ ਸਾਹਿਬ ਵਿੱਚ ਅੰਮ੍ਰਿਤਪਾਲ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਵੀ ਕੀਤਾ ਗਿਆ |
Total Views: 134 ,
Real Estate



















