ਗੁਜਰਾਤ ਪੁਲਿਸ ਕੋਲ ਲਾਰੈਂਸ ਬਿਸ਼ਨੋਈ

ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਸਰਹੱਦ ਪਾਰ ਤਸਕਰੀ ਦੇ ਮਾਮਲੇ ਵਿਚ ਲਾਰੈਂਸ ਬਿਸ਼ਨੋਈ ਦੀ ਗੁਜਰਾਤ ਏ.ਟੀ.ਐਸ. ਨੂੰ ਟਰਾਂਜ਼ਿਟ ਕਸਟੱਡੀ ਦੇ ਦਿੱਤੀ ਹੈ। ਗੁਜਰਾਤ ਪੁਲਿਸ ਵੱਲੋਂ ਨਸ਼ਿਆਂ ਦੇ ਮਾਮਲੇ ਵਿਚ ਉਸ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਇਸ ਦੌਰਾਨ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਾਕਿਸਤਾਨ ਕਨੈਕਸ਼ਨ ਦਾ ਪਤਾ ਲਗਾਇਆ ਜਾਵੇਗਾ। ਪਾਕਿਸਤਾਨ ਤੋਂ 194 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਲਿਆਉਣ ਦਾ ਦੋਸ਼ ਹੈ।

Total Views: 196 ,
Real Estate