
ਛੋਟੇ ਸਾਹਿਬਜ਼ਾਦੇ ਬਾਬਾ ਜੋਰਾਵਰ ਸਿੰਘ ਜੀ ਬਾਬਾ ਫਤਹਿ ਸਿੰਘ ਜੀ ਉਨ੍ਹਾਂ ਦੇ ਉਨ੍ਹਾਂ ਦੇ ਮਾਤਾ ਗੁਜਰ ਕੌਰ ਜੀ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਅਖੰਡ ਪਾਠ ਦੀ ਚੱਲ ਰਹੀ ਲੜੀ ਮੌਕੇ ਇੱਕ ਵਿਅਕਤੀ ਵੱਲੋਂ ਪਾਠੀ ਸਿੰਘਾਂ ਨਾਲ ਕੁੱਟਮਾਰ ਕੀਤੀ ਗਈ ਹੈ ਅਤੇ ਅਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ |ਬੇਅਦਬੀ ਕਰਨ ਵਾਲੇ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ |
Total Views: 162 ,
Real Estate



















