ਅਕਾਲੀ ਦਲ ਵੱਲੋਂ ਪ੍ਰਕਾਸ਼ ਸਿੰਘ ਬਾਦਲ ਦੀ ਮ੍ਰਿਤਕ ਦੇਹ ਚੰਡੀਗੜ੍ਹ ਤੋਂ ਪਿੰਡ ਬਾਦਲ ਲਿਜਾਣ ਲਈ ਰੂਟ ਜਾਰੀ

ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਥ ਪ੍ਰਕਾਸ਼ ਸਿੰਘ ਬਾਦਲ ਦਾ ਬੀਤੀ ਰਾਤ ਦੇਹਾਂਤ ਹੋ ਗਿਆ ਸੀ ਅੱਜ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ 10 ਵਜੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫ਼ਤਰ ਸੈਕਟਰ 28, ਚੰਡੀਗੜ੍ਹ ਵਿਖੇ ਦਰਸ਼ਨਾਂ ਲਈ ਰੱਖਿਆ ਜਾਵੇਗਾ। ਉਸ ਉਪਰੰਤ 12 ਵਜੇ ਕਾਫ਼ਲੇ ਦੇ ਰੂਪ ਵਿੱਚ ਵਾਇਆ ਪਟਿਆਲਾ, ਸੰਗਰੂਰ, ਬਰਨਾਲਾ ਅਤੇ ਬਠਿੰਡਾ ਵਿੱਚ ਦੀ ਹੁੰਦੇ ਹੋਏ ਪਿੰਡ ਬਾਦਲ ਲਿਜਾਇਆ ਜਾਵੇਗਾ ਅਤੇ ਪ੍ਰਕਾਸ਼ ਸਿੰਘ ਬਾਦਲ ਦਾ ਅੰਤਿਮ ਸੰਸਕਾਰ 27 ਅਪ੍ਰੈਲ 2023, ਦਿਨ ਵੀਰਵਾਰ ਦੁਪਹਿਰ 1 ਵਜੇ ਪਿੰਡ ਬਾਦਲ ਵਿੱਖੇ ਕੀਤਾ ਜਾਵੇਗਾਙ

Total Views: 150 ,
Real Estate