ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕੱਲ੍ਹ ਹੋਏ ਦੇਹਾਂਤ ਉਪਰੰਤ ਪੰਜਾਬ ਸਰਕਾਰ ਨੇ ਸੋਗ ਵਜੋਂ 27 ਅਪਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ ਕਾਰਪੋਰੇਸ਼ਨ ਅਤੇ ਵਿੱਦਿਅਕ ਅਦਾਰੇ ਕੱਲ੍ਹ ਬੰਦ ਰਹਿਣਗੇ।
Total Views: 205 ,
Real Estate



















