ਬਿਸ਼ਨੋਈ ਨਾਲ ਵੀਡੀਓ ਮਾਮਲੇ ਮਗਰੋਂ ਗਾਇਕ ਕਰਨ ਔਜਲਾ ਦਾ ਕਰੀਬੀ ਸਾਥੀ ਤੇ 8 ਹੋਰ ਗ੍ਰਿਫਤਾਰ

ਸਪੈਸ਼ਲ ਟਾਸਕ ਫੋਰਸ (ਐਸ ਟੀ ਐਫ) ਨੇ ਗਾਇਕ ਕਰਨ ਔਜਲਾ ਦੇ ਕਰੀਬੀ ਸਾਥੀ ਸ਼ਾਰਪੀ ਘੁੰਮਣ ਤੇ 8 ਹੋਰ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮਾਮਲੇ ਦੀ ਪੂਰੀ ਜਾਣਕਾਰੀ ਪੁਲਿਸ ਨੇ ਅਜੇ ਸਾਂਝੀ ਨਹੀਂ ਕੀਤੀ ਹੈ ।ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਕਰਨ ਔਜਲਾ ਦੀ ਇਕ ਵੀਡੀਓ ਵਾਇਰਲ ਹੋਈ ਸੀ ਜਿਸ ‘ਚ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਨਾਮਜ਼ਦ ਅਨਮੋਲ ਬਿਸ਼ਨੋਈ ਕਰਨ ਔਜਲਾ ਨਾਲ ਸਟੇਜ ‘ਤੇ ਡਾਂਸ ਕਰਦੇ ਨਜ਼ਰ ਆਇਆ ਸੀ।

Total Views: 209 ,
Real Estate