
ਲੁਧਿਆਣਾ ਦੇ ਗਿਆਸਪੁਰਾ ਦੀ ਸੂਆ ਰੋਡ ‘ਤੇ ਅੱਜ ਸਵੇਰੇ ਕਿਸੇ ਗੈਸ ਲੀਕ ਹੋਣ ਕਾਰਨ ਪੂਰੇ ਇਲਾਕੇ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ ਹੈ ਤੇ ਕਈ ਹੋਰਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜ਼ਿਲ੍ਹੇ ਦੇ ਉੱਚ ਅਧਿਕਾਰੀ ਤੇ NDRFਦੀਆਂ ਟੀਮਾਂ ਘਟਨਾ ਵਾਲੀ ਥਾਂ ‘ਤੇ ਪਹੁੰਚੀਆਂ ਹਨ।
Total Views: 290 ,
Real Estate


















