ਨਵਜੋਤ ਸਿੱਧੂ ਨੇ ਦਿੱਲੀ ‘ਚ ਧਰਨਾ ਦੇ ਰਹੇ ਪਹਿਲਵਾਨਾਂ ਨਾਲ ਕੀਤੀ ਮੁਲਾਕਾਤ

ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਅੱਜ ਦਿੱਲੀ ਵਿੱਚ ਜੰਤਰ-ਮੰਤਰੀ ਵਿਖੇ ਕੌਮੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਗਈ।

Total Views: 148 ,
Real Estate