ਰਾਜੋਆਣਾ ਦੀ ਮੌਤ ਦੀ ਸਜਾ ਸੁਪਰੀਮ ਕੋਰਟ ਵੱਲੋਂ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘਟਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ‘ਤੇ ਸਮਰੱਥ ਅਥਾਰਟੀ ਫੈਸਲਾ ਕਰੇਗੀ।

Total Views: 71 ,
Real Estate