ਪੰਜਾਬ ਦੇ ਰਾਜਪਾਲ ਨੇ ਅਸ਼ਲੀਲ ਵੀਡੀਓ ਦੀ ਫੋਰੈਂਸਿਕ ਰਿਪੋਰਟ ਮੁੱਖ ਮੰਤਰੀ ਨੂੰ ਭੇਜੀ

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਕਾਂਗਰਸੀ ਆਗੂ ਸੁਖਪਾਲ ਖਹਿਰਾ ਵੱਲੋਂ ਸੌਂਪੀ ਅਸ਼ਲੀਲ ਵੀਡੀਓ ਦੀ ਫੋਰੈਂਸਿਕ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ। ਪਿਛਲੇ ਦਿਨੀਂ ਰਾਜਪਾਲ ਨੇ ਚੰਡੀਗੜ੍ਹ ਦੇ ਡੀ ਜੀ ਪੀ ਨੂੰ ਇਸ ਵੀਡੀਓ ਦੀ ਫੋਰੈਂਸਿਕ ਜਾਂਚ ਕਰਨ ਵਾਸਤੇ ਕਿਹਾ ਸੀ। ਖਬਰਾਂ ਅਨੁਸਾਰ ਚੰਡੀਗੜ੍ਹ ਪੁਲਿਸ ਨੇ ਜੋ ਫੋਰੈਂਸਿਕ ਰਿਪੋਰਟ ਸੌਂਪੀ ਹੈ, ਉਸ ਮੁਤਾਬਕ ਵੀਡੀਓ ਨਾਲ ਕੋਈ ਛੇੜਛਾੜ ਨਹੀਂ ਕੀਤੀ ਗਈ ਤੇ ਵੀਡੀਓ ਅਸਲੀ ਹੈ।

Total Views: 81 ,
Real Estate