
ਪਾਕਿਸਤਾਨ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਮਾਹੌਲ ਖਰਾਬ ਹੋ ਗਿਆ ਹੈ। ਉੱਥੇ ਹੀ ਪਾਕਿਸਤਾਨ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਦੇ ਨਾਲ ਹੀ ਪਾਕਿਸਤਾਨ ਵਿੱਚ ਟਵਿੱਟਰ, ਫੇਸਬੁੱਕ ਅਤੇ ਯੂਟਿਊਬ ਬੰਦ ਕਰ ਦਿੱਤਾ ਹੈ। ਇਮਰਾਨ ਖਾਨ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਪ੍ਰਦਰਸ਼ਨ ਕਰ ਰਹੇ ਹਨ। ਬੁੱਧਵਾਰ (10 ਮਈ) ਨੂੰ ਇਮਰਾਨ ਖਾਨ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ਦੀ ਮੰਗ ਕੀਤੀ ਜਾ ਸਕਦੀ ਹੈ ।

Total Views: 162 ,
Real Estate



















