ਬਾਅਦ ਦੁਪਹਿਰ 1 ਵਜੇ ਤੱਕ ਜਲੰਧਰ ਚੋਣ ਲਈ 29.5 ਫ਼ੀਸਦ ਪੋਲਿੰਗ

ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਅੱਜ ਵੋਟਾਂ ਪਾਈਆਂ ਜਾ ਰਹੀਆਂ ਹਨ ਤੇ ਬਾਅਦ ਦੁਪਹਿਰ 1 ਵਜੇ ਤੱਕ 29.5 ਫੀਸਦੀ ਤੋਂ ਵੱਧ ਪੋਲਿੰਗ ਦਰਜ ਕੀਤੀ ਗਈ। ਜਨਵਰੀ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਚੌਧਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਕਾਰਨ ਇਹ ਸੀਟ ਖਾਲ੍ਹੀ ਹੋਈ ਸੀ।

Total Views: 65 ,
Real Estate