ਕਰਨਾਟਕ: 224 ਵਿਧਾਨ ਸਭਾ ਸੀਟਾਂ ਲਈ ਵੋਟਾਂ ਪੈਣੀਆਂ ਜਾਰੀ

Kannada actor Daali Dhananjaya and his family cast their votes in Kalenahalli Village of Arsikere

ਕਰਨਾਟਕ ਵਿਧਾਨ ਸਭਾ ਚੋਣਾਂ ਲਈ ਅੱਜ ਵੋਟਾਂ ਪਾਈਆਂ ਜਾ ਰਹੀਆਂ ਹਨ। ਸਵੇਰੇ 11 ਵਜੇ ਤੱਕ 20.99 ਫੀਸਦੀ ਮਤਦਾਨ ਦਰਜ ਕੀਤਾ ਗਿਆ। ਵੋਟਰ ਭਾਰੀ ਉਤਸ਼ਾਹ ਨਾਲ ਪੋਲਿੰਗ ਸਟੇਸ਼ਨਾਂ ’ਤੇ ਪੁੱਜ ਰਹੇ ਹਨ। ਕਰਨਾਟਕ ਦੀਆਂ 224 ਵਿਧਾਨ ਸਭਾ ਸੀਟਾਂ ਲਈ ਵੋਟਿੰਗ ਸਵੇਰੇ 7 ਵਜੇ ਸ਼ੁਰੂ ਹੋਈ ਅਤੇ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਮੁੱਖ ਮੁਕਾਬਲਾ ਕਾਂਗਰਸ ਤੇ ਭਾਜਪਾ ਵਿਚਾਲੇ ਹੈ।

Total Views: 176 ,
Real Estate