ਮੋਸਟ ਅਵੇਟਿਡ ਫ਼ਿਲਮ ‘ਆਦਿਪੁਰਸ਼’ ਦਾ ਟਰੇਲਰ ਰਿਲੀਜ਼ ਹੋ ਗਿਆ ਹੈ। ਦਰਸ਼ਕ ਇਸ ਫ਼ਿਲਮ ਦੇ 16 ਜੂਨ ਨੂੰ ਆਉਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਫ਼ਿਲਮ ਦੇ ਟਰੇਲਰ ਨੂੰ ਪਹਿਲੀ ਵਾਰੀ ਹੈਦਰਾਬਾਦ ‘ਚ ਵਿਸ਼ੇਸ਼ ਤੌਰ ‘ਤੇ ਦਿਖਾਇਆ ਗਿਆ। ਇਸ ਤੋਂ ਬਾਅਦ ਮੁੰਬਈ ‘ਚ ਇਕ ਸ਼ਾਨਦਾਰ ਲਾਂਚ ਇਵੈਂਟ, ਜਿਸ ‘ਚ ਸਟਾਰਕਾਸਟ, ਨਿਰਦੇਸ਼ਕ ਤੇ ਨਿਰਮਾਤਾ ਸ਼ਾਮਲ ਹੋਏ। ਟਰੇਲਰ ਨੂੰ ਦੁਨੀਆ ਭਰ ਦੇ 70 ਦੇਸ਼ਾਂ ‘ਚ ਰਿਲੀਜ਼ ਕੀਤਾ ਗਿਆ । ਇਹ ਫ਼ਿਲਮ 16 ਜੂਨ, 2023 ਨੂੰ ਵਿਸ਼ਵ ਪੱਧਰ ‘ਤੇ ਰਿਲੀਜ਼ ਹੋਵੇਗੀ।
Total Views: 418 ,
Real Estate


















