ਜਲੰਧਰ ਜ਼ਿਮਨੀ ਚੋਣ: ਗਿਣਤੀ ਸ਼ੁਰੂ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ 10 ਮਈ ਨੂੰ ਹੋਈ ਵੋਟਿੰਗ ਤੋਂ ਬਾਅਦ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ ਹੈ । ਇਸ ਚੋਣ ‘ਚ 19 ਵੱਖ-ਵੱਖ ਪਾਰਟੀ ਤੇ ਆਜ਼ਾਦ ਉਮੀਦਵਾਰਾਂ ਨੇ ਅਪਣੀ ਸਿਆਸੀ ਕਿਸਮਤ ਅਜ਼ਮਾਈ ਹੈ, ਜਿਸ ਦਾ ਫ਼ੈਸਲਾ ਅੱਜ ਹੋਵੇਗਾ। ਅੱਜ ਇਹ ਫੈਸਲਾ ਹੋਵੇਗਾ ਕਿ ਜਲੰਧਰ ਦੀ ਜਨਤਾ ਨੇ ਕਿਸ ਨੇਤਾ ਨੂੰ ਆਪਣਾ ਮੈਂਬਰ ਪਾਰਲੀਮੈਂਟ ਚੁਣਿਆ ਹੈ। ਵੋਟਾਂ ਦੀ ਗਿਣਤੀ ਡਾਇਰੈਕਟਰ ਲੈਂਡ ਰਿਕਾਰਡ ਦਫ਼ਤਰ ਅਤੇ ਸਪੋਰਟਸ ਕਾਲਜ ਕੰਪਲੈਕਸ ਕਪੂਰਥਲਾ ਰੋਡ ਵਿਖੇ ਹੋ ਰਹੀ ਹੈ ।

Total Views: 51 ,
Real Estate