ਜਲੰਧਰ ਲੋਕ ਸਭਾ ਜ਼ਿਮਨੀ ਚੋਣ: ਆਪ ਦੀ ਲੀਡ ਬਰਕਰਾਰ

ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਵੋਟਾਂ ਦੀ ਗਿਣਤੀ ਜਾਰੀ ਹੈ ਪਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੀ ਲੀਡ ਬਰਕਰਾਰ ਹੈ। ਇਸ ਵੇਲੇ ਕਾਂਗਰਸ ਪਾਰਟੀ ਦੂਜੇ ਨੰਬਰ ’ਤੇ, ਭਾਜਪਾ ਤੀਜੇ ਅਤੇ ਅਕਾਲੀ ਦਲ ਬਸਪਾ ਗਠਜੋੜ ਦੇ ਉਮੀਦਵਾਰ ਚੌਥੇ ਨੰਬਰ ’ਤੇ ਪਹੁੰਚ ਗਏ ਹਨ। ਆਪ ਨੂੰ ਹੁਣ ਤੱਕ ਦੀ ਗਿਣਤੀ ਅਨੁਸਾਰ 69280 ਵੋਟਾਂ, ਕਾਂਗਰਸ ਨੂੰ 61644 ਅਕਾਲੀ ਦਲ ਨੂੰ 30900ਤੇ ਭਾਜਪਾ ਨੂੰ 39700 ਵੋਟਾਂ ਮਿਲੀਆਂ ਹਨ।

Total Views: 74 ,
Real Estate