ਜਲੰਧਰ ਵਿਚ ਜਿਮਨੀ ਚੋਣ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤੀ

ਜਲੰਧਰ ਵਿਚ ਜਿਮਨੀ ਚੋਣ ਆਮ ਆਦਮੀ ਪਾਰਟੀ ਦੇ ਸੁਸ਼ੀਲ ਕੁਮਾਰ ਰਿੰਕੂ ਨੇ ਜਿੱਤ ਲਈ ਹੈ। ਦਰਅਸਲ ਸੁਸ਼ੀਲ ਰਿੰਕੂ ਨੇ 58691 ਵੋਟਾਂ ਦੀ ਲੀਡ ਨਾਲ ਜਿੱਤ ਹਾਸਲ ਕੀਤੀ। ਆਪ ਨੇ 302,097 ਵੋਟਾਂ ਹਾਸਲ ਕੀਤੀਆਂ, ਦੂਜੇ ਨੰਬਰ ਤੇ ਕਾਂਗਰਸ ਨੇ 243,450 ਵੋਟਾਂ ਲਈਆਂ। ਤੀਜੇ ਨੰਬਰ ਉਤੇ ਅਕਾਲੀ ਬਸਪਾ ਨੇ 158354 ਵੋਟਾਂ ਪ੍ਰਾਪਤ ਕੀਤੀਆਂ ਅਤੇ ਆਖੀਰ ਵਿਚ ਭਾਜਪਾ ਨੇ 134,706 ਵੋਟਾਂ ਹਾਸਲ ਕੀਤੀਆਂ।

Total Views: 82 ,
Real Estate