ਸੁਸ਼ੀਲ ਕੁਮਾਰ ਰਿੰਕੂ ਨੂੰ 302097 ਵੋਟਾਂ ਪਈਆਂ

ਆਮ ਆਦਮੀ ਪਾਰਟੀ (ਆਪ) ਨੇ ਜਲੰਧਰ ਜ਼ਿਮਨੀ ਚੋਣ ਵੱਡੀ ਗਿਣਤੀ ਦੇ ਫਰਕ ਨਾਲ ਜਿੱਤ ਲਈ ਹੈ । ਸੁਸ਼ੀਲ ਕੁਮਾਰ ਰਿੰਕੂ ਨੂੰ 302097 ਵੋਟਾਂ ਪਈਆਂ ਹਨ ਜਦਕਿ ਕਰਮਜੀਤ ਕੌਰ ਨੂੰ 243450 ਵੋਟਾਂ ਹਾਸਲ ਹੋਈਆਂ। ਉਥੇ ਹੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸੁੱਖੀ 158354 ਵੋਟਾਂ ਨਾਲ ਤੀਜੇ ਸਥਾਨ ‘ਤੇ ਰਹੇ ਅਤੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ 134706 ਵੋਟਾਂ ਨਾਲ ਚੌਥੇ ਨੰਬਰ ‘ਤੇ ਰਹੇ।

Total Views: 87 ,
Real Estate