ਕਰਨਾਟਕ ਵਿਧਾਨ ਸਭਾ ਚੋਣਾਂ: ਕਾਂਗਰਸ ਨੂੰ ਮਿਲਿਆ ਸਪਸ਼ਟ ਬਹੁਮਤ

ਕਰਨਾਟਕ ਵਿਧਾਨ ਸਭਾ ਚੋਣਾਂ ਲਈ 224 ਸੀਟਾਂ ’ਤੇ ਵੋਟਾਂ ਦੀ ਗਿਣਤੀ ਦੇ ਰੁਝਾਨਾਂ ਵਿੱਚ ਵਿਰੋਧੀ ਧਿਰ ਕਾਂਗਰਸ ਨੇ ਹੁਣ ਤੱਕ 136 ਸੀਟਾਂ ਜਿੱਤ ਕੇ ਸਪਸ਼ਟ ਬਹੁਮਤ ਹਾਸਲ ਕਰ ਲਿਆ ਹੈ । ਭਾਜਪਾ ਹੁਣ ਤੱਕ 65 ਸੀਟਾਂ ਜਿੱਤੀ ਹੈ। ਜੇਡੀਐੱਸ ਹਿੱਸੇ 19 ਸੀਟਾਂ ਆਈਆਂ ਹਨ।

Total Views: 117 ,
Real Estate