MP ਰਾਘਵ ਚੱਢਾ ਅਤੇ ਪਰਿਣੀਤੀ ਚੋਪੜਾ ਦੀ ਹੋਈ ਮੰਗਣੀ

ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਨੇ ਦਿੱਲੀ ਦੇ ਕਪੂਰਥਲਾ ਹਾਊਸ ‘ਚ 13 ਮਈ ਦੀ ਸ਼ਾਮ ਨੂੰ ਮੰਗਣੀ ਕਰ ਲਈ ਹੈ। ਇਸ ਦੌਰਾਨ ਖਾਸ ਮਹਿਮਾਨਾਂ ਨੇ ਪਾਰਟੀ ‘ਚ ਸ਼ਮੂਲੀਅਤ ਕੀਤੀ। ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਦੀ ਮੰਗਣੀ ‘ਤੇ ਪਹੁੰਚੇ।

Total Views: 98 ,
Real Estate