ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਜ਼ਮਾਨਤ ‘ਤੇ ਪਟਿਆਲਾ ਦੀ ਕੇਂਦਰੀ ਜੇਲ੍ਹ ਤੋਂ ਬਾਹਰ ਆਏ। ਉਨ੍ਹਾਂ ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਮਾਮਲਾ ਦਰਜ਼ ਹੈ। ਜਿਸ ‘ਚ ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਜ਼ਮਾਨਤ ਦਿੱਤੀ ਹੈ।
Total Views: 266 ,
Real Estate