ਖਬਰਾਂ ਹਨ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਬਦਲ ਸਕਦੀ ਹੈ। 20 ਮਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਨੂੰ ਲੈ ਕੇ ਫ਼ੈਸਲਾ ਲ਼ੈਣ ਦੇ ਚਰਚੇ ਹਨ। ਗਿਆਨੀ ਹਰਪ੍ਰੀਤ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਹਨ, ਸ੍ਰੀ ਅਕਾਲ ਤਖਤ ਦੇ ਜਥੇਦਾਰ ਦਾ ਅਹੁਦਾ ਉਨ੍ਹਾਂ ਕੋਲ ਕਾਰਜਕਾਰੀ ਹੈ।
Total Views: 229 ,
Real Estate















