
ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ ਦੀ ਭੰਨ-ਤੋੜ ਦੀ ਘਟਨਾ ਤੋਂ ਕਰੀਬ ਦੋ ਮਹੀਨੇ ਬਾਅਦ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਇਸ ਮਾਮਲੇ ਦੀ ਜਾਂਚ ਲਈ ਆਪਣੇ ਅਧਿਕਾਰੀਆਂ ਦੀ ਇੱਕ ਟੀਮ ਬਰਤਾਨੀਆ ਭੇਜੀ ਹੈ। ਪੰਜ ਮੈਂਬਰੀ ਟੀਮ ਬੀਤੇ ਦਿਨ ਲੰਡਨ ਰਵਾਨਾ ਹੋਈ ਅਤੇ ਇਹ ਪਹਿਲੀ ਵਾਰ ਹੈ ਕਿ ਏਜੰਸੀ ਦੇ ਜਾਂਚ ਲਈ ਬਰਤਾਨੀਆ ਗਈ ਹੈ।ਪੰਜ ਮੈਂਬਰੀ ਐੱਨਆਈਏ ਟੀਮ ਨੇ ਸ਼ਹਿਰ ਵਿੱਚ ਖਾਲਿਸਤਾਨੀ ਪੱਖੀ ਕਾਰਕੁਨਾਂ ਦੀ ਸੂਚੀ ਤਿਆਰ ਕੀਤੀ ਹੈ, ਜਿਸ ਨੂੰ ਉਹ ਉੱਥੋਂ ਦੇ ਅਧਿਕਾਰੀਆਂ ਨਾਲ ਸਾਂਝੀ ਕਰ ਸਕਦੇ ਹਨ।
Total Views: 323 ,
Real Estate


















