ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਕਾਂਗਰਸੀ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਅੱਜ ਦੋ ਦਿਨ ਦਾ ਪੁਲਿਸ ਰਿਮਾਂਡ ਖ਼ਤਮ ਹੋਣ ਮਗਰੋਂ ਮੁੜ ਫ਼ਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਨੇ ਉਸ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 7 ਜੂਨ ਨੂੰ ਹੋਵੇਗੀ। ਜਦੋਂ ਉਨ੍ਹਾਂ ਨੂੰ ਫ਼ਰੀਦਕੋਟ ਅਦਾਲਤ ਵਿਚ ਦੁਬਾਰਾ ਪੇਸ਼ ਕੀਤਾ ਜਾਵੇਗਾ।
Total Views: 108 ,
Real Estate