ਅਕਾਲੀ ਆਗੂ ਮਨਤਾਰ ਬਰਾੜ ਨੂੰ ਕੋਈ ਰਾਹਤ ਨਹੀਂ, ਜਮਾਨਤ ਰੱਦ

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਵਿੱਚ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਦਾਲਤ ਨੇ ਅਗਾਉਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਕੱਲ੍ਹ ਮਨਤਾਰ ਬਰਾੜ ਦੀ ਜ਼ਮਾਨਤ ਅਰਜ਼ੀ ‘ਤੇ ਬਹਿਸ ਹੋਈ ਸੀ ਤੇ ਇਸ ਮਗਰੋਂ ਅਦਾਲਤ ਨੇ ਫੈਸਲਾ ਰਾਖਵਾਂ ਰੱਖਿਆ ਸੀ। ਅੱਜ ਜ਼ਿਲ੍ਹਾ ਤੇ ਸੈਸ਼ਨ ਜੱਜ ਹਰਪਾਲ ਸਿੰਘ ਦੀ ਅਦਾਲਤ ਨੇ ਸਿਟ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਗਾਉਂ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ।

Total Views: 238 ,
Real Estate