ਦਿੱਲੀ ‘ਚ ਧਰਨਾ ਦੇ ਰਹੇ ਪਹਿਲਵਾਨਾਂ ਨੇ ਕੀਤੀ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ

ਸਾਕਸ਼ੀ ਮਲਿਕ ਨੇ ਟਵੀਟ ਕਰਦਿਆਂ ਲਿਖਿਆ ਕਿ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦਾ ਅਸ਼ੀਰਵਾਦ ਲਿਆ। ਧੀਆਂ ਦੇ ਇਨਸਾਫ਼ ਦੀ ਲੜਾਈ ਵਿਚ ਸਿੱਖ ਕੌਮ ਨੇ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਅੱਜ ਵੀ ਧੀਆਂ ਦੇ ਸਤਿਕਾਰ ਦੀ ਇਸ ਲੜਾਈ ਵਿਚ ਸਾਡੇ ਨਾਲ ਹੈ।

Total Views: 323 ,
Real Estate