ਤਿਹਾੜ ਜੇਲ੍ਹ ‘ਚ ਡਿੱਗਿਆ ‘ਆਪ’ ਮੰਤਰੀ ਸਤਿੰਦਰ ਜੈਨ, ਦੀਨਦਿਆਲ ਤੋਂ LNJP ਹਸਪਤਾਲ ‘ਚ ਕੀਤਾ ਸ਼ਿਫਟ

ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਆਗੂ ਸਤੇਂਦਰ ਜੈਨ ਵੀਰਵਾਰ ਸਵੇਰੇ ਤਿਹਾੜ ਜੇਲ ਦੇ ਗੁਸਲਖਾਨੇ ‘ਚ ਡਿੱਗ ਗਏ ਸਨ। ਉਨ੍ਹਾਂ ਨੂੰ ਸਵੇਰੇ ਦੀਨਦਿਆਲ ਉਪਾਧਿਆਏ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੁਪਹਿਰ ਕਰੀਬ 12 ਵਜੇ ਤਬੀਅਤ ਵਿਗੜਨ ‘ਤੇ ਉਨ੍ਹਾਂ ਨੂੰ ਲੋਕ ਨਰਾਇਣ ਜੈ ਪ੍ਰਕਾਸ਼ ਹਸਪਤਾਲ ‘ਚ ਭੇਜ ਦਿੱਤਾ ਗਿਆ। ਫਿਲਹਾਲ ਉਨ੍ਹਾਂ ਨੂੰ ਆਕਸੀਜਨ ਸਪੋਰਟ ‘ਤੇ ਰੱਖਿਆ ਗਿਆ ਹੈ।

Total Views: 10 ,
Real Estate