ਪੰਜਾਬ ਤੇ ਹਰਿਆਣਾ ’ਚ ਲੋਕਾਂ ਨੂੰ ਗਰਮੀ ਤੋਂ ਮਿਲੀ ਰਾਹਤ

ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਰਾਤ ਨੂੰ ਮੀਂਹ ਪੈਣ ਕਾਰਨ ਤਾਪਮਾਨ ਹੇਠਾਂ ਆ ਗਿਆ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ, ਲੁਧਿਆਣਾ, ਪਟਿਆਲਾ, ਫਰੀਦਕੋਟ, ਮੁਹਾਲੀ, ਐੱਸਬੀਐੱਸ ਨਗਰ, ਫਤਹਿਗੜ੍ਹ ਸਾਹਿਬ, ਰੂਪਨਗਰ, ਅੰਬਾਲਾ, ਨਾਰਨੌਲ, ਰੋਹਤਕ, ਯਮੁਨਾਨਗਰ, ਪੰਚਕੂਲਾ ਸਮੇਤ ਹੋਰ ਥਾਵਾਂ ‘ਤੇ ਬੁੱਧਵਾਰ ਰਾਤ ਨੂੰ ਮੀਂਹ ਪਿਆ।

Total Views: 50 ,
Real Estate