ਅਜੀਤ ਗਰੁੱਪ ਦੇ ਬਰਜਿੰਦਰ ਸਿੰਘ ਹਮਦਰਦ ਨੂੰ ਵਿਜੀਲੈਂਸ ਨੇ ਕੀਤਾ ਤਲਬ

ਪੰਜਾਬ ਵਿਜੀਲੈਂਸ ਬਿਊਰੋ ਨੇ ਜੰਗ ਏ ਆਜ਼ਾਦੀ ਯਾਦਗਾਰ ਦੇ ਮਾਮਲੇ ਵਿਚ ਅਜੀਤ ਅਖ਼ਬਾਰ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ 29 ਮਈ ਨੂੰ ਪੇਤਲਬ ਕੀਤਾ ਹੈ। ਇਹ ਕਾਰਵਾਈ ਜਲੰਧਰ ਵਿਖੇ ਉਸਾਰੀ ਗਈ ਜੰਗੇ ਅਜ਼ਾਦੀ ਯਾਦਗਾਰ ਦੇ ਫੰਡਾਂ ਬਾਰੇ ਚੱਲ ਰਹੀ ਜਾਂਚ ਸਬੰਧੀ ਕੀਤੀ ਗਈ ਹੈ । ਇਸ ਤੋਂ ਪਹਿਲਾਂ ਜੰਗ ਏ ਆਜ਼ਾਦੀ ਦੇ ਸਕੱਤਰ ਲਖਵਿੰਦਰ ਸਿੰਘ ਜੌਹਲ ਨੂੰ ਵੀ ਵਿਜੀਲੈਂਸ ਤਲਬ ਕਰ ਚੁੱਕੀ ਹੈ।

Total Views: 77 ,
Real Estate