ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਭ੍ਰਿਸ਼ਟਾਚਾਰੀਆਂ ‘ਤੇ ਸਖ਼ਤ ਕਾਰਵਾਈ ਕੀਤੇ ਜਾਣ ਦੇ ਦਾਅਵੇ ਤੇ ਕਾਂਗਰਸ ਦੇ ਲੀਡਰ ਸੁਖਪਾਲ ਖਹਿਰਾ ਨੇ ਕਿਹਾ ਕਿ 18 ਅਪ੍ਰੈਲ 2023 ਤੱਕ ਭ੍ਰਿਸ਼ਟਾਚਾਰ ਦੇ ਸਿਰਫ 80 ਮਾਮਲਿਆਂ ਦੀ ਜਾਂਚ ਕੀਤੀ ਗਈ ਹੈ,ਸੁਖਪਾਲ ਖਹਿਰਾ ਨੇ ਟਵੀਟ ਕਰਦਿਆਂ ਕਿਹਾ, ਆਰਟੀਆਈ ਵਿੱਚ ਖ਼ੁਲਾਸਾ ਹੋਇਆ ਹੈ ਕਿ ਭਗੰਵਤ ਮਾਨ ਦੇ ਭ੍ਰਿਸ਼ਟਾਚਾਰ ਵਿਰੋਧੀ ਪੋਰਟਲ ਉੱਤੇ ਲੱਗਭੱਗ 4 ਲੱਖ ਸ਼ਿਕਾਇਤਾਂ ਆਈਆਂ ਹਨ ਜਿਨ੍ਹਾਂ ਵਿੱਚੋਂ 18 ਅਪ੍ਰੈਲ 2023 ਤੱਕ ਮਹਿਜ਼ 80 ਭ੍ਰਿਸ਼ਟਾਚਾਰ ਦੇ ਕੇਸਾਂ ਵਿੱਚ ਜਾਂਚ ਕੀਤੀ ਗਈ ਹੈ ਜੋ ਕਿ .00001 ਫੀਸਦੀ ਤੋਂ ਵੀ ਘੱਟ ਹੈ।!
Total Views: 542 ,
Real Estate















