ਦਿੱਲੀ ਤੋਂ ਵੈਨਕੂਵਰ ਜਾਣ ਵਾਲੀ ਏਅਰ ਇੰਡੀਆ ਦੀ ਉਡਾਣ (ਏਆਈ185) ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਤਕਨੀਕੀ ਖਰਾਬੀ ਕਾਰਨ ਦਿੱਲੀ ਹਵਾਈ ਅੱੜੇ ‘ਤੇ ਵਾਪਸ ਆ ਗਈ। ਜਹਾਜ਼ ਨੂੰ ਕਿਸ ਕਾਰਨ ਮੋੜਨਾ ਤੇ ਉਤਾਰਨਾ ਪਿਆ, ਇਸ ਦਾ ਤੁਰੰਤ ਪਤਾ ਨਹੀਂ ਲੱਗਿਆ। ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ ਜਹਾਜ਼ ਦਿੱਲੀ ਹਵਾਈ ਅੱਡੇ ‘ਤੇ ਸੁਰੱਖਿਅਤ ਉਤਰ ਗਿਆ।
Total Views: 170 ,
Real Estate
















