ਕੈਨੇਡਾ ਵਿਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਵੈਨਕੂਵਰ ਵਿੱਚ ਗੈਂਗਸਟਰ ਅਮਰਪ੍ਰੀਤ ਸਮਰਾ ਦਾ ਕਤਲ ਕਰ ਦਿੱਤਾ ਗਿਆ। ਹ ਵਿਆਹ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਬਾਹਰ ਨਿਕਲ ਰਿਹਾ ਸੀ, ਜਿਥੇ ਉਸ ਨੂੰ ਗੋਲੀਆਂ ਮਾਰ ਦਿੱਤੀਆਂ ਗਈਆਂ। ਉਹ ਟੌਪ 11 ਖਤਰਨਾਕ ਗੈਂਗਸਟਰਾਂ ਦੀ ਸੂਚੀ ਵਿਚ ਸ਼ਾਮਲ ਸੀ। ਪੁਲਿਸ ਨੂੰ ਖਦਸ਼ਾ ਹੈ ਕਿ ਉਸ ਦੇ ਵਿਰੋਧੀ ਗੈਂਗ ਨੇ ਗੋਲੀਆਂ ਮਾਰੀਆਂ ਹਨ। ਅਮਰਪ੍ਰੀਤ ਸਮਰਾ ਦੀ ਗੱਡੀ ਵਾਰਦਾਤ ਵਾਲੀ ਥਾਂ ਤੋਂ ਕੁਝ ਹੀ ਦੂਰੀ ਉਤੇ ਮਿਲੀ ਹੈ।

Total Views: 376 ,
Real Estate