ਪੰਜਾਬ ਦੇ ਸਕੂਲਾਂ ਚ ਗਰਮੀ ਦੀਆਂ ਛੁੱਟੀਆਂ ਐਲਾਨੀਆਂ


ਪੰਜਾਬ ਸਰਕਾਰ ਦੇ ਵਲੋਂ ਸਰਕਾਰੀ, ਏਡਿਡ, ਪ੍ਰਾਈਵੇਟ ਸਕੂਲਾਂ ਵਿਚ ਪਹਿਲੀ ਜੂਨ ਤੋਂ ਲੈ ਕੇ 2 ਜੁਲਾਈ 2023 ਤੱਕ ਗਰਮੀ ਦੀਆਂ ਛੁੱਟੀਆਂ ਐਲਾਨੀਆਂ ਗਈਆਂ ਹਨ।

Total Views: 522 ,
Real Estate