ਜੰਤਰ-ਮੰਤਰ ਵਿਖੇ ਧਰਨੇ ਤੇ ਬੈਠੇ ਪਹਿਲਵਾਨਾਂ ਦੇ ਵਲੋਂ ਵੱਡਾ ਐਲਾਨ ਕਰ ਦਿੱਤਾ ਗਿਆ ਹੈ। ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਅੰਦੋਲਨ ਕਰ ਰਹੇ ਪਹਿਲਵਾਨਾਂ ਨੇ ਆਪਣੇ ਮੈਡਲ ਗੰਗਾ ਵਿੱਚ ਵਹਾਉਣ ਦਾ ਐਲਾਨ ਕੀਤਾ ਹੈ। ਪਹਿਲਵਾਨਾਂ ਨੇ ਕਿਹਾ ਕਿ, ਅਸੀਂ ਇਨ੍ਹਾਂ ਮੈਡਲਾਂ ਨੂੰ ਗੰਗਾ ਵਿੱਚ ਵਹਾਉਣ ਜਾ ਰਹੇ ਹਾਂ। ਅਸੀਂ ਇੰਡੀਆ ਗੇਟ ‘ਤੇ ਮਰਨ ਵਰਤ ‘ਤੇ ਬੈਠਾਂਗੇ।
Total Views: 139 ,
Real Estate