SGPC ਚੋਣਾਂ ਦੀ ਤਿਆਰੀ ! ਵੋਟਰ ਸੂਚੀਆਂ ਤਿਆਰ ਕਰਨ ਦੇ ਨਿਰਦੇਸ਼ ਜਾਰੀ

ਗੁਰਦੁਆਰਾ ਚੋਣ ਕਮਿਸ਼ਨ ਨੇ ਚੋਣਾਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਗੁਰਦੁਆਰਾ ਚੋਣ ਕਮਿਸ਼ਨ ਨੇ ਮੁੱਖ ਸਕੱਤਰ ਨੇ ਪ੍ਰਕਿਰਿਆ ਛੇਤੀ ਪੂਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਹਾਊਸ ਮੈਂਬਰਾਂ ਦੀਆਂ ਚੋਣਾਂ ਲਈ ਗੁਰਦੁਆਰਾ ਚੀਫ ਕਮਿਸ਼ਨਰ ਗੁਰਦੁਆਰਾ ਕਮਿਸ਼ਨ ਚੋਣਾਂ ਜਸਟਿਸ ਐਸਐਸ ਸਾਰੋਂ ਨੇ ਵੋਟਰ ਸੂਚੀਆਂ ਤਿਆਰ ਕਰਨ ਲਈ ਪੱਤਰ ਲਿਖਿਆ ਹੈ।

Total Views: 84 ,
Real Estate