ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਦੀ ਵੱਲੋਂ ਹੋਣ ਵਾਲੀਆਂ SGPC ਦੀਆਂ ਚੋਣਾਂ ਵਿਚ ਭਾਗ ਲੈਣ ਦਾ ਐਲਾਨ ਕੀਤਾ ਗਿਆ। ਇਸ ਦੇ ਲਈ ਉਨ੍ਹਾਂ ਅਕਾਲੀ ਵੱਲੋਂ ਸ਼੍ਰੋਮਣੀ ਅਕਾਲੀ ਪੰਥ ਦੇ ਨਾਂ ‘ਤੇ ਬੋਰਡ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਗੁਰਦੁਆਰਿਆਂ ਦੀ ਸੇਵਾ ਕਰਨ ਲਈ ਸਾਨੂੰ ਨੂੰ ਰਵਾਇਤੀ ਪਾਰਟੀਆਂ ਤੋਂ ਮੁਕਤ ਹੋਣਾ ਪਵੇਗਾ।
Total Views: 176 ,
Real Estate


















