ਬਜਰੰਗ ਪੂਨੀਆ, ਸਾਕਸ਼ੀ-ਵਿਨੇਸ਼ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਪਹਿਲਵਾਨ ਵਿਨੇਸ਼ ਫੋਗਾਟ, ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲ ਕੇ ਭਾਰਤੀ ਕੁਸ਼ਤੀ ਮਹਾਸੰਘ (WFI) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਇਹ ਮੀਟਿੰਗ ਸ਼ਨੀਵਾਰ ਦੇਰ ਰਾਤ ਕਰੀਬ 11 ਵਜੇ ਹੋਈ। ਅਮਿਤ ਸ਼ਾਹ ਦੀ ਰਿਹਾਇਸ਼ ‘ਤੇ ਕਰੀਬ ਦੋ ਘੰਟੇ ਤੱਕ ਬੈਠਕ ਚੱਲੀ। ਖਾਪ ਪੰਚਾਇਤਾਂ ਵੱਲੋਂ ਕੇਂਦਰ ਨੂੰ 9 ਜੂਨ ਤੱਕ ਦਾ ਅਲਟੀਮੇਟਮ ਦਿੱਤੇ ਜਾਣ ਮਗਰੋਂ ਇਹ ਮੀਟਿੰਗ ਹੋਈ।

Total Views: 507 ,
Real Estate