ਮੁਖਤਾਰ ਅੰਸਾਰੀ ਨੂੰ ਅਵਧੇਸ਼ ਰਾਏ ਕਤਲ ਮਾਮਲੇ ‘ਚ ਦੋਸ਼ੀ ਕਰਾਰ ਦਿੱਤਾ

ਵਾਰਾਣਸੀ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮੁਖਤਾਰ ਅੰਸਾਰੀ ਨਾਲ ਜੁੜੇ 32 ਸਾਲ ਪੁਰਾਣੇ ਮਾਮਲੇ ‘ਚ ਸੋਮਵਾਰ ਨੂੰ ਅਪਣਾ ਫ਼ੈਸਲਾ ਸੁਣਾਇਆ ਹੈ। ਸੋਮਵਾਰ ਨੂੰ ਅਪਣਾ ਫ਼ੈਸਲਾ ਸੁਣਾਉਂਦੇ ਹੋਏ ਵਾਰਾਣਸੀ ਦੀ ਅਦਾਲਤ ਨੇ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿਤਾ ਹੈ। ਸੋਮਵਾਰ ਨੂੰ ਅਦਾਲਤ ਨੇ ਅਵਧੇਸ਼ ਰਾਏ ਕਤਲ ਕੇਸ ਵਿਚ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿਤਾ। ਮੁਖਤਾਰ ਅੰਸਾਰੀ ਨੂੰ ਅਦਾਲਤ ਵਲੋਂ ਦੁਪਹਿਰ ਦੇ ਖਾਣੇ ਤੋਂ ਬਾਅਦ ਸਜ਼ਾ ਸੁਣਾਈ ਜਾਵੇਗੀ। ਇਸ ਮਾਮਲੇ ‘ਚ ਮੁਖਤਾਰ ਅੰਸਾਰੀ ਸਮੇਤ ਪੰਜ ਲੋਕ ਦੋਸ਼ੀ ਹਨ। ਦਰਅਸਲ, ਅਵਧੇਸ਼ ਰਾਜ ਕਾਂਗਰਸ ਨੇਤਾ ਅਜੇ ਰਾਏ ਦੇ ਭਰਾ ਹਨ।

Total Views: 148 ,
Real Estate