ਮੁਖਤਾਰ ਅੰਸਾਰੀ ਨੂੰ ਅਵਧੇਸ਼ ਰਾਏ ਕਤਲ ਮਾਮਲੇ ‘ਚ ਉਮਕੈਦ ਦੀ ਸਜਾ

ਵਾਰਾਣਸੀ ਦੀ ਸੰਸਦ ਮੈਂਬਰ-ਵਿਧਾਇਕ ਅਦਾਲਤ ਨੇ ਮੁਖਤਾਰ ਅੰਸਾਰੀ ਨਾਲ ਜੁੜੇ 32 ਸਾਲ ਪੁਰਾਣੇ ਮਾਮਲੇ ‘ਚ ਸੋਮਵਾਰ ਨੂੰ ਅਪਣਾ ਫ਼ੈਸਲਾ ਸੁਣਾਇਆ ਹੈ। ਸੋਮਵਾਰ ਨੂੰ ਅਪਣਾ ਫ਼ੈਸਲਾ ਸੁਣਾਉਂਦੇ ਹੋਏ ਵਾਰਾਣਸੀ ਦੀ ਅਦਾਲਤ ਨੇ ਮੁਖਤਾਰ ਅੰਸਾਰੀ ਨੂੰ ਦੋਸ਼ੀ ਕਰਾਰ ਦਿਤਾ ਹੈ ਤੇ ਉਮਰਕੈਦ ਦੀ ਸਜਾ ਸੁਣਾਈ ਹੈ।

Total Views: 129 ,
Real Estate