NIA ਦੇ ਪੰਜਾਬ ’ਚ 9 ਥਾਵਾਂ ’ਤੇ ਛਾਪੇ

ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅੱਜ ਪੰਜਾਬ ਅਤੇ ਹਰਿਆਣਾ ’ਚ ਸ਼ੱਕੀ ਵਿਅਕਤੀਆਂ ਦੇ 10 ਟਿਕਾਣਿਆਂ ’ਤੇ ਛਾਪੇ ਮਾਰੇ ਹਨ। ਪੰਜਾਬ ’ਚ 9 ਤੇ ਹਰਿਆਣਾ 1 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਐੱਨਆਈਏ ਨੇ ਇਸ ਮਾਮਲੇ ‘ਤੇ ਕੋਈ ਅਧਿਕਾਰਤ ਬਿਆਨ ਨਹੀਂ ਦਿੱਤਾ ਹੈ।

Total Views: 126 ,
Real Estate