ਪੰਜਾਬ ਦੇ 14239 ਅਧਿਆਪਕਾਂ ਨੂੰ ਰੈਗੂਲਰ ਕਰਨ ’ਤੇ ਲੱਗੀ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਮੰਤਰੀ ਮੰਡਲ ਨੇ 14239 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਨ੍ਹਾਂ ਵਿੱਚ 6337 ਉਹ ਅਧਿਆਪਕ ਵੀ ਰੈਗੂਲਰ ਹੋਏ ਹਨ ਜਿਨ੍ਹਾਂ ਨੂੰ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਤਜਰਬੇ ’ਚ ਰਾਹਤ ਦਿੱਤੀ ਗਈ ਹੈ।ਇਸ ਬਾਰੇ ਫੈਸਲਾ ਅੱਜ ਮਾਨਸਾ ਬੱਚਤ ਭਵਨ ਵਿਖੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

Total Views: 324 ,
Real Estate