ਸਾਬਕਾ ਮੰਤਰੀ ਤੇ ਮੌਜੂਦਾ ਭਾਜਪਾ ਆਗੂ ਗੁਰਪ੍ਰੀਤ ਸਿੰਘ ਕਾਂਗੜ ਨੂੰ ਦਿੱਲੀ ਹਵਾਈ ਅੱਡੇ ਤੇ ਰੋਕ ਲਿਆ। ਕਾਂਗੜ ਨੇ ਕੈਨੇਡਾ ਜਾਣਾ ਸੀ। ਸਾਬਕਾ ਮੰਤਰੀ ਕਾਂਗੜ ਵਿਜੀਲੈਸ ਜਾਂਚ ਦਾ ਸਾਹਮਣਾ ਕਰ ਰਹੇ ਹਨ ਅਤੇ ਉਨ੍ਹਾਂ ਖਿਲਾਫ਼ ਐਲਓਸੀ ਵੀ ਜਾਰੀ ਕੀਤਾ ਗਈ ਹੈ। ਦੱਸਿਆ ਇਹ ਜਾ ਰਿਹਾ ਹੈ ਕਿ, ਦਿੱਲੀ ਹਵਾਈ ਅੱਡੇ ਤੋਂ ਸਾਬਕਾ ਮੰਤਰੀ ਕਾਂਗੜ ਕੈਨੇਡਾ ਜਾਣ ਦੀ ਤਿਆਰੀ ਵਿਚ ਸਨ, ਪਰ ਵਿਜੀਲੈਂਸ ਨੇ ਉਨ੍ਹਾਂ ਨੂੰ ਰੋਕ ਲਿਆ।
Total Views: 149 ,
Real Estate



















