ਕਟਾਰੂਚੱਕ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੇ ਨੇ ਲਿਆ ਯੂ-ਟਰਨ

ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਅਸ਼ਲੀਲ ਵੀਡੀਓ ਮਾਮਲੇ ‘ਚ ਸ਼ਿਕਾਇਤਕਰਤਾ ਕੇਸ਼ਵ ਕੁਮਾਰ ਨੇ ਹੁਣ ਕਾਰਵਾਈ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਪਾਸੇ ਐਸਆਈਟੀ ਦੇ ਮੁਖੀ ਡੀਆਈਜੀ ਬਾਰਡਰ ਰੇਂਜ ਨਰਿੰਦਰ ਭਾਰਗਵ ਨੇ ਕਿਹਾ ਕਿ ਉਨ੍ਹਾਂ ਦੀ ਜਾਂਚ ਰਿਪੋਰਟ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ।

Total Views: 131 ,
Real Estate