ਨਾਈਜੀਰੀਆ: ਕਿਸ਼ਤੀ ਪਲਟਣ ਕਾਰਨ ਸੈਂਕੜੇ ਲੋਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ

ਨਾਈਜੀਰੀਆ ਵਿਚ ਸੋਮਵਾਰ ਤੜਕੇ ਨਾਈਜਰ ਨਦੀ ਵਿਚ ਇੱਕ ਕਿਸ਼ਤੀ ਪਲਟਣ ਕਾਰਨ ਸੈਂਕੜੇ ਲੋਕਾਂ ਦੇ ਮਰਨ ਦਾ ਖਦਸ਼ਾ ਹੈ। ਨਿਊਜ਼ ਏਜੰਸੀ ਨੇ ਇਕ ਸਥਾਨਕ ਮੁਖੀ ਦੇ ਹਵਾਲੇ ਨਾਲ ਇਹ ਰਿਪੋਰਟ ਵਿਚ ਦੱਸਿਆ ਕਿ ਕਿਸ਼ਤੀ 300 ਲੋਕਾਂ ਨੂੰ ਲੈ ਕੇ ਜਾ ਰਹੀ ਸੀ ਕਿ ਦਰੱਖਤ ਦੇ ਤਣੇ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ।

Total Views: 123 ,
Real Estate