ਅਵਤਾਰ ਸਿੰਘ ਖੰਡਾ ਦੀ ਬਰਤਾਨੀਆ ਦੇ ਬਰਮਿੰਘਮ ‘ਚ ਮੌਤ ਹੋ ਗਈ। ਮੌਤ ਦਾ ਕਾਰਨ ਕੈਂਸਰ ਦੱਸਿਆ ਹੈ। ਪਰ ਉਸ ਦੇ ਸਮਰਥਕਾਂ ਨੇ ਦਾਅਵਾ ਕੀਤਾ ਕਿ ਉਸ ਦੀ ਮੌਤ ਜ਼ਹਿਰ ਨਾਲ ਹੋਈ ਹੈ। ਸੈਂਡਵੈਲ ਹਸਪਤਾਲ ਤੋਂ ਮੈਡੀਕਲ ਰਿਪੋਰਟ ਦੀ ਉਡੀਕ ਕੀਤੀ ਜਾ ਰਹੀ ਹੈ, ਜਿੱਥੇ ਉਸ ਦੀ ਮੌਤ ਹੋ ਗਈ ਸੀ। ਅਵਤਾਰ ਕੁਝ ਦਿਨਾਂ ਤੋਂ ਲੰਡਨ ਦੇ ਹਸਪਤਾਲ ‘ਚ ਵੈਂਟੀਲੇਟਰ ’ਤੇ ਸੀ। ਕੌਮੀ ਜਾਂਚ ਏਜੰਸੀ ਦਾ ਮੰਨਣਾ ਹੈ ਕਿ ਉਹ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਵਿਚ 19 ਮਾਰਚ ਦੀ ਹਿੰਸਾ ਦਾ ਮਾਸਟਰਮਾਈਂਡ ਸੀ।
Total Views: 99 ,
Real Estate



















