ਨਸ਼ੇ ਦੀ ਹਾਲਤ ਵਿੱਚ ਬੇਸੁੱਧ ਇੱਕ ਬ੍ਰਿਟਿਸ਼ ਔਰਤ ਨਾਲ ਬਲਾ੍‍ਤਕਾਰ ਕਰਨ ਵਾਲੇ ਭਾਰਤੀ ਵਿਦਿਆਰਥੀ ਨੂੰ 6 ਸਾਲ ਦੀ ਕੈਦ

ਬ੍ਰਿਟੇਨ ‘ਚ ਰਹਿਣ ਵਾਲੇ ਭਾਰਤੀ ਮੂਲ ਦੇ ਵਿਦਿਆਰਥੀ ਨੇ ਨਸ਼ੇ ਦੀ ਹਾਲਤ ਵਿੱਚ ਬੇਸੁੱਧ ਇੱਕ ਬ੍ਰਿਟਿਸ਼ ਔਰਤ ਨੂੰ ਆਪਣੇ ਫਲੈਟ ਵਿੱਚ ਲੈ ਜਾ ਕੇ ਬਲਾ@ਤਕਾਰ ਕੀਤਾ। ਔਰਤ ਨਸ਼ੇ ਦੀ ਹਾਲਤ ਵਿੱਚ ਸੀ ਅਤੇ ਅਰਧ-ਹੋਸ਼ ਵਿੱਚ ਸੀ। ਸੀ.ਸੀ.ਟੀ.ਵੀ. ਫੁਟੇਜ ਅਤੇ ਮਹਿਲਾ ਤੋਂ ਮਿਲੇ ਸਬੂਤਾਂ ਦੇ ਆਧਾਰ ‘ਤੇ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਅਦਾਲਤ ‘ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 6 ਸਾਲ 9 ਮਹੀਨੇ ਦੀ ਜੇਲ ਭੇਜ ਦਿੱਤਾ ਗਿਆ। ਘਟਨਾ ਕਰੀਬ ਇੱਕ ਸਾਲ ਪਹਿਲਾਂ ਦੀ ਹੈ।

Total Views: 129 ,
Real Estate