ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਵੱਡੀ ਰਾਹਤ ਦਿੱਤੀ ਗਈ ਹੈ। ਸਰਕਾਰ ਨੇ ਨੈਸ਼ਨਲ ਹਾਈਵੇ ‘ਤੇ ਟੋਲ ਫ੍ਰੀ ਕਰ ਦਿੱਤਾ ਹੈ। ਸਰਕਾਰ ਵੱਲੋਂ ਆਪਣੇ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਕਾਰਜਕਾਰੀ ਇੰਜੀਨੀਅਰ, ਐਸਡੀਓ, ਜੇਈ, ਪਟਵਾਰੀ, ਜ਼ਿਲ੍ਹਾ ਕੁਲੈਕਟਰ, ਡਿਪਟੀ ਕੁਲੈਕਟਰ ਜਲ ਸਰੋਤਾਂ ਨੂੰ ਹੁਣ ਟੋਲ ਟੈਕਸ ਨਹੀਂ ਦੇਣਾ ਪਵੇਗਾ। ਇਨ੍ਹਾਂ ਸਾਰਿਆਂ ਨੂੰ ਡਿਊਟੀ ਦੌਰਾਨ ਨੈਸ਼ਨਲ ਹਾਈਵੇਅ ‘ਤੇ ਹਰ ਤਰ੍ਹਾਂ ਦੇ ਟੋਲ ਟੈਕਸ ਤੋਂ ਛੋਟ ਦਿੱਤੀ ਗਈ ਹੈ
Total Views: 128 ,
Real Estate