ਹਨੀ ਸਿੰਘ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ

ਗਾਇਕ ਹਨੀ ਸਿੰਘ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਹਨੀ ਸਿੰਘ ਨੇ ਦੱਸਿਆ ਕਿ, “ਮੈਂ ਅਮਰੀਕਾ ਵਿੱਚ ਸੀ ਜਦੋਂ ਮੇਰੇ ਮੈਨੇਜਰ ਨੂੰ ਧਮਕੀਆਂ ਦੀਆਂ ਕਾਲਾਂ ਆਈਆਂ ਜਿਸ ਵਿੱਚ ਮੈਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਮੈਂ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਹੈ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਇਸਦੀ ਜਾਂਚ ਕਰਨਗੇ। ਮੈਨੂੰ ਲੱਗਦਾ ਹੈ ਕਿ ਵਿਸ਼ੇਸ਼ ਸੈੱਲ ਇਸਦੀ ਜਾਂਚ ਕਰੇਗਾ। ਮੈਂ ਸਭ ਕੁਝ ਦੇ ਦਿੱਤਾ ਹੈ।

Total Views: 408 ,
Real Estate