ਬਿਹਾਰ ਦੇ ਹਾਜੀਪੁਰ ਵਿਚ ਇਕ ਡੇਅਰੀ ਵਿਚ ਅਮੋਨੀਆ ਗੈਸ ਦੇ ਲੀਕ ਹੋਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਹੋਰਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ।ਫਾਇਰ ਬ੍ਰਿਗੇਡ ਵਿਭਾਗ ਮੁਤਾਬਕ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਬਾਅਦ ‘ਚ ਸਥਿਤੀ ‘ਤੇ ਕਾਬੂ ਪਾ ਲਿਆ ਗਿਆ।
Total Views: 287 ,
Real Estate



















