ਜੇ ਗੁਰਦੁਆਰਾ ਐਕਟ ‘ਚ ਸੋਧ ਵਾਲਾ ਬਿੱਲ ਵਾਪਸ ਨਾ ਲਿਆ ਤਾਂ, ਮੋਰਚਾ ਲਾਵਾਂਗੇ-SGPC

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਐਲਾਨ ਕੀਤਾ ਹੈ ਕਿ ਜੇਕਰ ਭਗਵੰਤ ਮਾਨ ਦੀ ਅਗਵਾਈ ਵਾਲੀ ਆਪ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਵਿਚ ਕੀਤੀ ਸੋਧ ਵਾਪਸ ਨਾ ਲਈ ਤਾਂ ਫਿਰ ਸ੍ਰੀ ਅਕਾਲ ਤਖਤ ਸਾਹਿਬ ’ਤੇ ਅਰਦਾਸ ਕਰ ਕੇ ਮੋਰਚਾ ਸ਼ੁਰੂ ਕੀਤਾ ਜਾਵੇਗਾ। ਅੱਜ ਸ਼੍ਰੋਮਣੀ ਕਮੇਟੀ ਦੇ ਸਪੈਸ਼ਲ ਇਜਲਾਸ ਵਿਚ ਉਹਨਾਂ ਇਸ ਬਾਬਤ ਮਤਾ ਪੇਸ਼ ਕੀਤਾ ਜਿਸ ਵਿਚ ਇਹ ਵੀ ਮੰਗ ਕੀਤੀ ਗਈ ਸੀ ਕਿ ਕੇਸਾਂ ਤੇ ਦਾੜੀ ਬਾਰੇ ਬੇਅਦਬੀ ਭਰੇ ਸ਼ਬਦ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਭਗਤਾਂ ਦੇ ਨਾਂ ਬੇਅਦਬੀ ਨਾਲ ਲੈਣ ਲਈ ਪ੍ਰਿੰਸੀਪਲ ਬੁੱਧਰਾਮ ਮੁਆਫੀ ਮੰਗਣ।

Total Views: 145 ,
Real Estate